Centre Di Sarkar- Manpreet Mann | Punjabi Poetry Competition 2021
Connect with us apnews@iksoch.com

ਰਚਨਾਵਾਂ ਜਨਵਰੀ 2021

ਸੈਂਟਰ ਦੀ ਸਰਕਾਰ

Published

on

latest punjabi poetry

ਸੈਂਟਰ ਦੀ ਸਰਕਾਰੇ ਕਾਤੋਂ।
ਜ਼ੁਲਮ ਤੂੰ ੲੇਨੇ ਦਿਖ਼ਾ ਰਹੀ ੲੇ,
 ਮੰਨਨੀ ਹਾਰ ਪੰਜਾਬੀਅਾ ਨੲੀਓ।
ਤੂੰ ਤਾਂ ਅੈਵੇ ਜ਼ੋਰ ੲੀ ਲਾਅ ਰਹੀ ੲੇ,
 ਪੈ ਗਿਅਾ ਤੈਨੂੰ ਭੁਲੇਖਾ ਲਗਦੈ।
ਪਿੱਸ਼ੇ ਨੂੰ ਹਟ ਜਾਂਵਾਗੇ ਜੇ ਤੂੰ ਅੜੀਅਾ ਤੇ ਅੜੀ ਪੲੀ,
ਸਭ ਅੜੀਅਾ ਤੇਰੀਅਾਂ ਪੁਗਾਂਵਾਗੇ।
 ਸ਼ੇਰਾ ਦੇ ਨਾਲ ਮੱਥੇ ਲਾਓਦੇ ਤੇਰੇ ਸਰਕਾਰੀ ਗਿੱਦੜ ਨੀ,
ਓ ਜਦੋਂ ੲਿੱਕ ਸ਼ੇਰਾ ਦਹਾੜ ਮਾਰੀ।
  ਹੋ ਜਾਣੇ ਸਾਰੇ ਤਿੱਤਰ ਨੀ,
ਤੂੰ ਪਿਅਾਰ ਦੀ ਬੋਲੀ ਸਮਝੇ ਜੇ।
  ਅਸੀਂ ਤੇਰੇ ਹਾਂ ਮਿੱਤਰ ਨੀ,
ਜੇ ਕਰੀ ਗਦਾਰੀ ਸਾਡੇ ਨਾਂ। ਤੇਰੇ ਪੈਣੇ ਸਿਰ ਤੇ ਸ਼ਿੱਤਰ ਨੀ,
   ਅਸੀਂ ਸ਼ੁਰੂ ਤੋ ਜਿੱਤਾਂ ਪਾੲੀਅਾਂ ਨੇ।
ਤੇ ੲਿਸ ਵਾਰੀ ਵੀ ਪਾਂਵਾਗੇ,
   ਤੂੰ ਜਿੰਨਾ ਮਰਜ਼ੀ ਠਾਰ ਸਾਨੂੰ।
ਅਸੀਂ ਅੱੱਗ ਬਣ ਬਣ ਤੈਨੂੰ ਜਲਾਂਵਾਗੇ,

  • ਮਨਪ੍ਰੀਤ ਮਾਨ
  • 108

ਰਚਨਾਵਾਂ ਜਨਵਰੀ 2021

ਗ਼ਜ਼ਲ

Published

on

ਚੱਲੋ ਸਾਥੀਓ! ਚੱਲੀਏ ਹੁਣ ਦਿੱਲੀ ਨੂੰ ।
ਵੇਖੀਏ ਜਾ ਸ਼ੇਰਾਂ ਨੇ ਘੇਰੀ ਬਿੱਲੀ ਨੂੰ ।
ਲੰਘ ਗਿਆ ਹਾਥੀ ਥੋੜ੍ਹੀ ਪੂਛ ਬਕਾਇਅਾ ਏ,
ਕੱਸ ਦਈਏ ਜਾ ਰਹਿ ਗਈ ਚੂੜੀ ਢਿੱਲੀ ਨੂੰ।
ਬੈਠੇ ਪੱਥਰ ਜਹੇ ਲੈ ਕਿ ਇਰਾਦੇ ਸੂਰੇ ਨੇ,
ਕੰਕਰ-ਕੰਕਰ ਕਰ ਦੇਣਾ ਕੱਚੀ-ਪਿੱਲੀ ਨੂੰ।
ਭੋਲੇ-ਭਾਲੇ , ਸਿਧਰੇ, ਪੇੰਡੂ ਦੇਸ਼ੀਆਂ ਨੇ ,
ਵਖ਼ਤ ਜਿਹਾ ਹੀ ਪਾ ਦਿੱਤਾ ਹੈ ਸੇਖ-ਚਿਲੀ ਨੂੰ
ਹਲ਼ ਪੁੱਟ ਰਿਹਾ ਹੈ ਨੀਂਹਾਂ ਹੁਣ ਸੰਸਦ ਦੀਆਂ,
ਲੈ ਚੱਲੋ ਖਿੱਚ ਕਿ ਏਨੂੰ ਜੜ੍ਹ ਤੋਂ ਹਿੱਲੀ ਨੂੰ।
ਜਾਗੀ ਨੀਂਦੋ ਪੀੜ੍ਹੀ ਸਾਡੀ ਸੁੱਤੀ ਹੋਈ,
ਚੰਗੇ ਸਾਚੇ ਗੁੰਨ ਲਓ ਮਿੱਟੀ ਗਿੱਲੀ ਨੂੰ।
ਜੋ ਕਹਿੰਦੀ ਮੈਂ ਉਹ ਹੋਣ ਲਕੀਰਾਂ ਪੱਥਰ ਤੇ,
ਰਾਤੀਂ ਸੁਪਨਾ ਆਯਾ ਹੈ ਜੀ ਇੱਕ ਬਿੱਲੀ ਨੂੰ।
ਜਿੱਤ ਰਹੀ ਹੈ ਖੜਕਾ,ਹੁਣ ਆ ਕੇ ਦਰ ਸਾਡੇ
ਰੱਖੋ ਨੱਪ ਜਰਾ ਏਸ ਤਰਾਂ ਹੀ ਕਿੱਲੀ ਨੂੰ।

  • ਹਰਪਾਲ ਸਿੰਘ ਨਾਗਰਾ
  • 237

Continue Reading

ਰਚਨਾਵਾਂ ਜਨਵਰੀ 2021

“ਬਾਬੇ ਨਾਨਕ ਦਾ ਵੀਹਾਂ ਦਾ”

Published

on

poetry

ਕੋਈ ਕਹਿੰਦਾ ਉੱਥੇ ਲੰਗਰ ਵਰਤਦਾ ਹੈ
ਪਰ ਮੈਂ ਉਥੇ ਜਾ ਕੇ ਵੇਖਿਆ
ਕਿ ਉੱਥੇ ਤਾਂ
ਇਕ ਪਰਿਵਾਰ ਵਰਤਦਾ ਹੈ
ਇਕ ਪਿਆਰ ਵਰਤਦਾ ਹੈ
ਇਕ ਸਤਿਕਾਰ ਵਰਤਦਾ ਹੈ
ਇਕ ਸਭਿਆਚਾਰ ਵਰਤਦਾ ਹੈ
ਇਕ ਸੰਸਕਾਰ ਵਰਤਦਾ ਹੈ
ਇਕ ਦਿਲੋਂ ਸੱਚਾ ਇਜ਼ਹਾਰ ਵਰਤਦਾ ਹੈ
ਇਕ ਇਨਸਾਨੀਅਤ ਦਾ ਇਤਬਾਰ ਵਰਤਦਾ ਹੈ
ਇਕ ਨਵਾਂ ਇਤਿਹਾਸ ਵਰਤਦਾ ਹੈ
ਪਰਵਿੰਦਰ ਹੋਰ ਨਾ ਹੋਰ
ਉੱਥੇ ਕੁਲ ਦੁਨੀਆਂ ਦੇ ਬਾਬੇ ਨਾਨਕ ਦਾ
ਵੀਹਾਂ ਦਾ ਕੀਤਾ ਵੀਹਾਂ(ਸੰਨ 2020)’ਚ ਵਪਾਰ ਵਰਤਦਾ ਹੈ

  • ਪਰਵਿੰਦਰ ਸਿੰਘ
  • 236

Continue Reading

ਰਚਨਾਵਾਂ ਜਨਵਰੀ 2021

ਦਿੱਲੀ ਸੰਘਰਸ਼ ਦੌਰਾਨ ਦੋ ਸਰਕਾਰ ਕਿਸਾਨਾਂ ਨੂੰ ਅਤਵਾਦੀ ਦੱਸ ਰਹੀ

Published

on

ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਸਰਕਾਰ ਅਤਵਾਦੀ ਦੱਸ ਰਹੀ ਮੈ ਉਹਨਾਂ ਨੂੰ ਪੁੱਛਣ ਚਾਹੁੰਦਾ ਕਿ ਅਤਵਾਦੀ ਕਹਿਦੇ ਕਿਸ ਨੂੰ ਨੇ ਅਤਵਾਦੀ ਦੀ ਪਰਿਭਾਸ਼ਾ ਕੀ ਹੈ ਕਿਸ ਲਈ ਵਰਤਿਆ ਜਾਂਦਾ ਹੈ ਅਤਵਾਦੀ ਸ਼ਬਦ)ਅਤਵਾਦੀ ਉਸਨੂੰ ਕਹਿੰਦੇ ਜਿਸਨੇ ਮਨੁੱਖਤਾ ਦਾ ਬਹੁਤ ਘਾਣ ਕੀਤਾ ਹੋਵੇ ਤੇ ਬੇ ਦੋਸ਼ੇ ਲੋਕ ਮਰੇ ਹੁੰਦੇ ਨੇ, ਹੁਣ ਜਿਵੇਂ ਦਿੱਲੀ ਸਰਕਾਰ ਪਹਿਲਾ ਵੀ ਕੀਤਾ ਤੇ ਹੁਣ ਵੀ ਕਰ ਰਹੀ ਏ ਫਿਰ ਮੈਨੂੰ ਦੱਸੋ ਅਸਲ ਵਿੱਚ ਅਤਵਾਦੀ ਕੋਣ ਹੈ ਸਰਕਾਰ ਜਾ ਕਿਸਾਨਾਂ????

  • ਨਵਦੀਪ ਸਿੰਘ
  • 235

Continue Reading

ਰੁਝਾਨ


Copyright by IK Soch News powered by InstantWebsites.ca