ਅਨਾਜ ਖਰੀਦ ਮਾਮਲੇ ’ਤੇ ਘਟੀਆ ਰਾਜਨੀਤੀ ਨਾ ਕਰੋ: ਅਕਾਲੀ ਦਲਚੰਡੀਗੜ੍ਹ, 4 ਮਾਰਚ, – ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪ੍ਰੈੱਸ ਕਾਨਫਰੰਸ ਦੇ ਦੌਰਾਨ ਪੰਜਾਬ...
ਨਵੀਂ ਦਿੱਲੀ, 4 ਮਾਰਚ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਆਮ ਚੋਣ ਸਮੇਂ ਸਿਰ ਹੀ ਹੋਵੇਗੀ ਅਤੇ ਚੋਣਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ...
ਭੀਖੀ, 4 ਮਾਰਚ – ਨੇੜਲੇ ਪਿੰਡ ਕੋਟੜ੍ਹਾ ਕੋਲ ਵਾਪਰੇ ਟਰੈਕਟਰ-ਐਕਟਿਵਾ ਹਾਦਸੇ ਵਿੱਚ ਐਕਟਿਵਾ ਸਵਾਰ ਲੜਕੀ ਦੀ ਮੌਕੇ ਉਤੇ ਮੌਤ ਹੋ ਗਈ, ਜਦੋਂ ਕਿ ਉਸ ਦੀ ਮਾਤਾ...
ਲਾਂਬੜਾ, 4 ਮਾਰਚ – ਗੁਰਦੁਆਰਾ ਪ੍ਰਮੇਸ਼ਰ ਦੁਆਰ ਦੇ ਮੁਖੀ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਗੁਰੂ ਰਵਿਦਾਸ ਜੀ ਦੇ ਸਰੂਪ ਨਾਲ ਛੇੜਛਾੜ ਕਰਨ ਦੀ ਗੱਲ ਕਹਿਣ...
ਕੋਲੰਬੋ, 3 ਮਾਰਚ – ਭਾਰਤ ਦੀ ਕੋਰੋਨਾ ਵੈਕਸੀਨ ਕੂਟਨੀਤੀ ਦਾ ਅਸਰ ਪੈਣ ਲੱਗਾ ਹੈ। ਚੀਨ ਦੇ ਕਰਜ਼ੇ ਵਿੱਚ ਫਸੇ ਸ੍ਰੀਲੰਕਾ ਨੇ ਦੋਸਤੀ ਦਾ ਕਦਮ ਵਧਾਉਂਦੇ ਹੋਏ...
ਸੁਪਰੀਮ ਕੋਰਟ ਨੇ ਕਿਹਾ: ਤੁਸੀਂ ਜਾਣ ਬੁੱਝ ਕੇ ਦੇਰੀ ਕਰ ਰਹੇ ਹੋਨਵੀਂ ਦਿੱਲੀ, 3 ਮਾਰਚ – ਸੁਪਰੀਮ ਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ), ਰਾਸ਼ਟਰੀ...
ਨਵੀਂ ਦਿੱਲੀ, 3 ਮਾਰਚ – ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਵਿੱਚ ਐਮਰਜੈਂਸੀ ਲਾਏ ਜਾਣ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭੁੱਲ ਦੱਸਦਿਆਂ ਕਿਹਾ ਕਿ...
ਬਾਘਾ ਪੁਰਾਣਾ, 3 ਮਾਰਚ – ਨੇੜਲੇ ਪਿੰਡ ਨੱਥੂਵਾਲਾ ਗਰਬੀ ਦੇ ਕਿਸਾਨ ਜੀਤ ਸਿੰਘ ਦੀ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਚੱਲਦੇ ਕਿਸਾਨ ਮੋਰਚੇ ਵਿੱਚ ਮੌਤ ਹੋ ਜਾਣ...
ਸ਼ਾਹਕੋਟ, 3 ਮਾਰਚ – ਸ਼ਾਹਕੋਟ ਬਲਾਕ ਦੇ ਪਿੰਡ ਈਨੋਵਾਲ ਦੀ ਮਹਿਲਾ ਸਰਪੰਚ, ਉਸ ਦੇ ਪਤੀ ਅਤੇ ਇੱਕ ਪੰਚ ਵੱਲੋਂ ਪੰਚਾਇਤ ਸੈਕਟਰੀ ਨਾਲ ਬਦਸਲੂਕੀ ਕਰਨ ਦੇ ਮਾਮਲੇ...
ਫਰੀਦਕੋਟ, 3 ਮਾਰਚ – ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਕੋਟਕਪੂਰਾ ਗੋਲੀ ਕਾਂਡ ਦੇ ਕੇਸ ਵਿੱਚ ਪੰਜਾਬ ਪੁਲਸ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਦੀ...